07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਅਜੀਤ ਡੈਸਕ 15-05-2026
ਮਾਨਸਾ, 14 ਮਈ (ਸ.ਰਿ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਅਣਪਛਾਤਿਆਂ ਖਿਲਾਫ ਕਾਰਵਾਈ ਕੀਤੀ ਹੈ | ਪਰਵਿੰਦਰ ਸਿੰਘ ਵਾਸੀ ਮਾਨਸਾ ਨੇ ਪੁਲਿਸ ਨੂੰ ਲਿਖਾਈ ਰਿਪੋਰਟ 'ਚ ਦੱਸਿਆ ਕਿ ਉਸ ਦਾ ਭਰਾ ਬਲਜਿੰਦਰ ਸਿੰਘ ਪਰਿਵਾਰ ਸਮੇਤ ਕੈਨੇਡਾ 'ਚ ਰਹਿੰਦਾ ਹੈ, ਜਿਨ੍ਹਾਂ ਦਾ ਇਕਲੈਵ ਕਾਲੋਨੀ ਮਾਨਸਾ 'ਚ ਮਕਾਨ ਹੈ, ਦੇ ਘਰ ਜਾ ਕੇ ਵੇਖਿਆ ਤਾਂ ਕਮਰੇ 'ਚੋਂ ਗਹਿਣੇ ਅਤੇ ਲਗਪਗ 1 ਲੱਖ 50 ਹਜ਼ਾਰ ਰੁਪਏ ਨਕਦੀ ਗ਼ਾਇਬ ਸੀ | ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਕਰੀਬ 5 ਲੱਖ 25 ਹਜ਼ਾਰ ਰੁਪਏ ਬਣਦੀ ਹੈ | ਪੁਲਿਸ ਨੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਵ-ਜੰਮੇ ਬੱਚਿਆਂ ਦੀ ਦੇਖਭਾਲ ਕਰਨ ਸੰਬੰਧੀ ਸਿਖਲਾਈ ਦਿੱਤੀ <br/> ਅਗਲੀ ਖ਼ਬਰ ਕਿਸਾਨਾਂ ਵਲੋਂ ਮੋਘੇ ਤੋਂ ਪਾਈਪ ਲਾਈਨ ਪਾਉਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।