07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਕਿਯੂ (ਧਨੇਰ) ਵਲੋਂ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਅੱਜ

ਅਜੀਤ ਡੈਸਕ 15-05-2026
ਮਾਨਸਾ, 14 ਮਈ (ਸ.ਰਿ.)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਝੋਨੇ ਦੇ ਭਾਅ ਵਿਚ 72 ਰੁਪਏ ਦਾ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਦੱਸਿਆ ਹੈ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਫ਼ਸਲਾਂ ਦੇ ਭਾਅ ਲਾਗੂ ਕੀਤੇ ਜਾਣ | ਜਥੇਬੰਦੀ ਦੇ ਬਲਾਕ ਝੁਨੀਰ ਦੇ ਆਗੂ ਤੇਜਾ ਸਿੰਘ ਨਾਮਾਨੰਦੀ, ਹਰਬੰਸ ਸਿੰਘ ਟਾਂਡੀਆਂ, ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ 15 ਮਈ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, 'ਚ ਬਲਾਕ ਦੇ ਕਾਰਕੁਨ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ |

ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਪਿੰਡਾਂ 'ਚ ਲਾਮਬੰਦੀ ਇਕੱਤਰਤਾਵਾਂ <br/> ਅਗਲੀ ਖ਼ਬਰ ਨੈਤਿਕ ਤੇ ਧਾਰਮਿਕ ਪ੍ਰੀਖਿਆ 'ਚ ਅੱਵਲ ਅਕਾਲ ਅਕੈਡਮੀ ਚੱਕ ਭਾਈਕੇ ਦੇ ਵਿਦਿਆਰਥੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।