15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਚਿੱਟੇ ਸਮੇਤ ਕਾਬੂ

ਅਜੀਤ ਡੈਸਕ 05-06-2026
ਮਾਨਸਾ, 4 ਜੂਨ (ਵਿ.ਪ੍ਰਤੀ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਪਾਰਟੀ ਨੇ ਬਿਜਲੀ ਗਰਿੱਡ ਦੀ ਬੈਕ ਸਾਈਡ ਨੇੜੇ ਸੰਦੀਪ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਸ ਕੋਲੋਂ 6.50 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ 2 ਟਰੱਕਾਂ ਦੀ ਆਪਸੀ ਟੱਕਰ 'ਚ ਟਰੈਕਟਰ ਲਪੇਟ 'ਚ ਆਇਆ, 3 ਜ਼ਖਮੀ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਦੋ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।