15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਾਨਸਾ ਵਿਖੇ ਪਲੇਸਮੈਂਟ ਕੈਂਪ ਅੱਜ

ਅਜੀਤ ਡੈਸਕ 05-06-2026
ਮਾਨਸਾ, 4 ਜੂਨ (ਸ.ਰਿ.)- ਸਥਾਨਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੁਥੂਟ ਮਾਈਕਰੋਫਿਨ ਲਿਮਟਿਡ ਵਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 5 ਜੂਨ ਨੂੰ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ 12ਵੀਂ ਪਾਸ ਲੜਕੇ-ਲੜਕੀਆਂ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਹੱਦ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 9:30 ਵਜੇ ਪਹੁੰਚ ਸਕਦੇ ਹਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਮੀਤ ਪ੍ਰਧਾਨ, ਜਨ: ਸਕੱਤਰ, ਪ੍ਰਚਾਰ ਸਕੱਤਰ ਤੇ ਜਥੇਬੰਦਕ ਨਿਯੁਕਤ <br/> ਅਗਲੀ ਖ਼ਬਰ ਈ-ਰਿਕਸ਼ਾ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।