30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 09-06-2026
ਮਾਨਸਾ, 8 ਜੂਨ (ਵਿ.ਪ੍ਰਤੀ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਓਵਰ ਬਿ੍ਜ ਨਜ਼ਦੀਕ ਸਾਗਰ ਵਾਸੀ ਮਾਨਸਾ ਨੂੰ ਫੜ ਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ 28 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਜੀ. ਆਈ. ਐਮ. ਟੀ. ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।