30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜੈ ਮਾਂ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਸ਼ੁਰੂ <br/>

ਅਜੀਤ ਡੈਸਕ 09-06-2026
ਮਾਨਸਾ, 8 ਜੂਨ (ਸੱਭਿ.ਪ੍ਰਤੀ.)- ਸ੍ਰੀ ਸ਼ਕਤੀ ਕੀਰਤਨ ਮੰਡਲ ਅਤੇ ਇਸਤਰੀ ਸਤਿਸੰਗ ਸਭਾ ਜੈ ਮਾਂ ਮੰਦਰ ਵਾਲਿਆਂ ਵਲੋਂ ਸ੍ਰੀ ਮਦ ਭਾਗਵਤ ਕਥਾ ਸਥਾਨਕ ਜੈ ਮਾਂ ਮੰਦਰ ਵਿਖੇ ਸ਼ੁਰੂ ਕੀਤੀ ਗਈ ਹੈ, ਜਿਸ ਦੇ ਉਪਲਕਸ ਜੈ ਮਾਂ ਮੰਦਰ ਤੋਂ 31 ਕਲਸ਼ ਦੀ ਯਾਤਰਾ ਕੱਢੀ ਗਈ | ਇਹ ਕਲਸ਼ ਯਾਤਰਾ ਮੁਹੱਲੇ ਦੀਆਂ ਗਲੀਆਂ ਵਿਚ ਦੀ ਹੁੰਦੀ ਹੋਈ ਵਾਪਸ ਮੰਦਰ ਪਹੁੰਚੀ | ਪੰਡਿਤ ਨਵਰਾਜ ਸ਼ਾਸਤਰੀ ਵਲੋਂ ਕਲਸ਼ ਪੂਜਾ ਵਿਧੀ ਅਨੁਸਾਰ ਕਰਵਾਈ ਗਈ | ਬਿੰਦਰ ਪਾਲ ਗਰਗ ਨੇ ਦੱਸਿਆ ਕਿ 14 ਜੂਨ ਨੂੰ ਭੋਗ ਉਪਰੰਤ 12 ਵਜੇ ਲੰਗਰ ਅਤੁੱਟ ਵਰਤਾਇਆ ਜਾਵੇਗਾ |

ਪਿਛਲੀ ਖ਼ਬਰ ਜੁਗਰਾਜ ਸਿੰਘ ਡਾ. ਅੰਬੇਡਕਰ ਯੂਥ ਫ਼ਰੰਟ ਦੇ ਇਕਾਈ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਜਬਰ ਵਿਰੋਧੀ ਰੈਲੀ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।