31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਬਲੱਡ ਬੈਂਕ ਮਾਨਸਾ ਵਲੋਂ ਖ਼ੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਕੈਂਪ

ਅਜੀਤ ਡੈਸਕ 15-06-2026
ਬਰੇਟਾ, 14 ਜੂਨ (ਜੀਵਨ ਸ਼ਰਮਾ)- ਬਲੱਡ ਬੈਂਕ ਮਾਨਸਾ ਵਲੋਂ ਖ਼ੂਨਦਾਨ ਦਿਵਸ ਨੂੰ ਸਮਰਪਿਤ ਸਥਾਨਕ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਡਾ. ਅਮਨ ਦੀ ਅਗਵਾਈ 'ਚ ਪਹੁੰਚੀ ਟੀਮ ਵਲੋਂ 31 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਕੈਂਪ 'ਚ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ | ਖ਼ੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਤੇਜ ਸਿੰਘ, ਵਰਿੰਦਰ ਸਿੰਘ, ਰਘਵੀਰ ਸਿੰਘ ਗੱਡੂ, ਗਿਆਨ ਚੰਦ ਆਜ਼ਾਦ, ਅਵਤਾਰ ਸਿੰਘ ਖੱਤਰੀਵਾਲਾ, ਜਗਜੀਤ ਸਿੰਘ ਮੰਡੇਰ, ਭਵਾਨੀ ਸ਼ੰਕਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ 'ਤੇ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਅਗਲੀ ਖ਼ਬਰ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਠੱਪ ਹੋਣ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।