05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਡੇਢ ਕਿੱਲੋ ਗਾਂਜੇ ਸਣੇ ਕਾਬੂ

ਅਜੀਤ ਡੈਸਕ 18-06-2026
ਮਾਨਸਾ, 17 ਜੂਨ (ਵਿ.ਪ੍ਰਤੀ.)- ਥਾਣਾ ਸਦਰ ਮਾਨਸਾ ਪੁਲਿਸ ਨੇ ਰਾਜ ਕੁਮਾਰ ਵਾਸੀ ਮਾਨਸਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 1 ਕਿੱਲੋ 500 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਪਿੰਡ ਫੂਲੇਵਾਲਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਵਲੋਂ ਸਮਾਰਟ ਖੇਤੀ ਗ੍ਰਾਹਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।