06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸੁਖਪਾਲ ਸਿੰਘ ਮਿਊਂਸੀਪਲ ਵਰਕਰ ਯੂਨੀਅਨ ਦੇ ਪ੍ਰਧਾਨ ਚੁਣੇ

ਅਜੀਤ ਡੈਸਕ 23-06-2026

ਮਾਨਸਾ, 22 ਜੂਨ (ਸ.ਰਿ.)- ਪੰਜਾਬ ਮਿਊਂਸੀਪਲ ਵਰਕਰ ਯੂਨੀਅਨ ਮਾਨਸਾ ਦੀ ਚੋਣ ’ਚ ਸਰਬਸੰਮਤੀ ਨਾਲ ਸੁਖਪਾਲ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਪਵਨ ਚੌਹਾਨ ਨੂੰ ਉਪ ਪ੍ਰਧਾਨ, ਅਮਨਦੀਪ ਸਿੰਘ ਸਕੱਤਰ, ਗਿਆਨ ਚੰਦ ਨੂੰ ਖ਼ਜ਼ਾਨਚੀ ਬਣਾਇਆ ਗਿਆ, ਜਦਕਿ ਸ਼ਿੰਦਰ ਕੌਰ, ਵੀਰਾਵੰਤੀ, ਦੀਪਤੀ ਸਿੰਗਲਾ, ਸਰਿਤਾ ਗਰਗ, ਰਿਸ਼ੀ ਕੁਮਾਰ, ਗੁਰਮੀਤ ਕੌਰ, ਅਵਧ ਰਾਜ, ਬਲਜਿੰਦਰ ਸਿੰਘ, ਹਰਭਗਵਾਨ ਸਿੰਘ ਸੇਰਗੜ੍ਹੀਆ, ਰਾਜਪ੍ਰੀਤ ਸਿੰਘ ਅਤੇ ਯੁਵਰਾਜ ਸਿੰਘ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ।

ਪਿਛਲੀ ਖ਼ਬਰ ਜਾਅਲੀ ਪੁਲਿਸ ਮੁਲਾਜ਼ਮ ਬਣ ਕੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ ਅਗਲੀ ਖ਼ਬਰ ਡਾਇਟ ਅਹਿਮਦਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।