29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ

ਅਜੀਤ ਡੈਸਕ 24-06-2026

ਮਾਨਸਾ, 23 ਜੂਨ (ਸੱਭਿ.ਪ੍ਰਤੀ.)- ਰੇਲਵੇ ਸੇਵਾ ਪਾਣੀ ਦਲ ਮਾਨਸਾ ਵਲੋਂ ਗਰਮੀ ਦੇ ਮੱਦੇਨਜ਼ਰ ਸਥਾਨਕ ਰੇਲਵੇ ਸਟੇਸ਼ਨ ‘ਤੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਪ੍ਰਧਾਨ ਹਰਬੰਸ ਭੀਲਾ ਤੇ ਸਕੱਤਰ ਪੂਰਨ ਸਿੰਘ ਨੇ ਕਿਹਾ ਕਿ ਸੇਵਾ ਦਲ ਦੀ ਪਾਣੀ ਦੀ ਸੇਵਾ ਨਿਰੰਤਰ ਚੱਲਦੀ ਹੈ ਤੇ ਚੱਲਦੀ ਰਹੇਗੀ। ਇਸ ਮੌਕੇ ਸਤੀਸ਼ ਬੌਬੀ, ਮੱਖਣ ਸਿੰਘ, ਰਾਜਿੰਦਰ ਭੰਮਾ, ਰਜੇਸ਼ ਵਰਮਾ, ਬਲਕਰਨ ਸਿੰਘ ਮਾਨਸ਼ਾਹੀਆ, ਜਗਤਾਰ ਸਿੰਘ, ਤਰਸੇਮ ਚੰਦ, ਭਾਨਾ ਨੰਗਲੀਆ, ਵਰਿੰਦਰ ਭਲਵਾਨ, ਬਸੰਤ ਕੁਮਾਰ, ਅਨਿਲ ਕੁਮਾਰ, ਰਾਜ ਕੁਮਾਰ, ਮਨਜੀਤ ਸਿੰਘ ਮੋਹਨੀ, ਰਾਹੁਲ ਕੁਮਾਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਭਾਜਪਾ ਵਲੋਂ ਕੀਤੇ ਜਾਣਗੇ ਮੁੱਖ ਮੰਤਰੀ ਨੂੰ ਸਵਾਲ ਅਗਲੀ ਖ਼ਬਰ ਨੈਸ਼ਨਲ ਕਾਲਜ ਭੀਖੀ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਸੌ ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।