13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅਜੀਤ ਡੈਸਕ 27-06-2026
ਮਾਨਸਾ, 26 ਜੂਨ (ਵਿ.ਪ੍ਰਤੀ)- ਥਾਣਾ ਸਦਰ ਪੁਲਿਸ ਨੇ ਮਨਜੀਤ ਸਿੰਘ ਅਤੇ ਅੰਤਰਜੀਤ ਸਿੰਘ ਵਾਸੀ ਖਿੱਲਣ ਤੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।
ਪਿਛਲੀ ਖ਼ਬਰ ਅਣਪਛਾਤਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਗੱਡੀ ਤੇ ਮੋਟਰਸਾਈਕਲ ਨੂੰ ਅੱਗ ਲਗਾਈ ਅਗਲੀ ਖ਼ਬਰ ਭੁਪਿੰਦਰ ਕੁਮਾਰ ਦੀ ਅੰਤਿਮ ਅਰਦਾਸ ਮੌਕੇ ਸੈਂਕੜੇ ਲੋਕਾਂ ਨੇ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।