03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

53 ਗ੍ਰਾਮ ਚਿੱਟਾ ਬਰਾਮਦ

ਅਜੀਤ ਡੈਸਕ 07-07-2026

ਮਾਨਸਾ, 6 ਜੁਲਾਈ (ਸ.ਰਿ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਬਾਲ ਕ੍ਰਿਸ਼ਨ ਵਾਸੀ ਬੁਢਲਾਡਾ ਤੋਂ 6 ਗ੍ਰਾਮ ਚਿੱਟਾ, ਥਾਣਾ ਜੌੜਕੀਆਂ ਪੁਲਿਸ ਨੇ ਅਕਾਸ਼ਦੀਪ ਸਿੰਘ ਵਾਸੀ ਕੁਸਲਾ ਕੋਲੋਂ 4 ਗ੍ਰਾਮ, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਜਵਾਹਰਕੇ ਤੋਂ 6.50 ਗ੍ਰਾਮ, ਥਾਣਾ ਬੋਹਾ ਪੁਲਿਸ ਨੇ ਜਗਤਾਰ ਸਿੰਘ ਵਾਸੀ ਹਾਕਮਵਾਲਾ ਕੋਲੋਂ 7 ਗ੍ਰਾਮ ਅਤੇ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਰਾਜਦੀਪ ਸਿੰਘ ਵਾਸੀ ਮਾਨਸਾ ਤੋਂ 30 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਪਿਛਲੀ ਖ਼ਬਰ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ ਅਗਲੀ ਖ਼ਬਰ ਗੋਦਾਮ ’ਚੋਂ ਚੌਲਾਂ ਦੇ 6 ਗੱਟੇ ਚੋਰੀ ਕਰਨ ਵਾਲੇ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।