03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਹੋਈ ਮੀਟਿੰਗ

ਅਜੀਤ ਡੈਸਕ 12-07-2026

ਬੁਢਲਾਡਾ, 11 ਜੁਲਾਈ (ਸਵਰਨ ਸਿੰਘ ਰਾਹੀ)- ਪੀ.ਆਰ.ਟੀ.ਸੀ. ਐਸੋਸੀਏਸ਼ਨ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਚੇਅਰਮੈਨ ਤਾਰਾ ਸਿੰਘ ਦੀ ਅਗਵਾਈ ਹੇਠ ਹੋਈ। ਪ੍ਰਧਾਨ ਹਾਕਮ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕਰਦਿਆਂ ਉਕਤ ਆਗੂਆਂ ਤੋਂ ਇਲਾਵਾ ਰੇਸ਼ਮ ਸਿੰਘ, ਗਿਆਨ ਚੰਦ ਭੀਖੀ, ਰਘਬੀਰ ਸਿੰਘ ਖਡਿਆਲ, ਦਰਸ਼ਨ ਸਿੰਘ ਕਾਲੇਕੇ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਬਕਾਇਆ ਡੀ. ਏ. ਪ੍ਰਤੀ ਸਰਕਾਰ ਵਲੋਂ ਅਪਣਾਏ ਜਾ ਰਹੇ ਨਾ-ਪੱਖੀ ਰਵੱਈਏ ਦੀ ਪੁਰਜ਼ੋਰ ਸ਼ਬਦਾਂ ‘ਚ ਨਿੰਦਾ ਕੀਤੀ ਆਗੂਆਂ ਨੇ ਮੈਨੇਜਮੈਂਟ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਵਰਕਰਾਂ ਦੇ ਰਹਿੰਦੇ ਬਕਾਏ ਤੇ ਮੈਡੀਕਲ ਬਿੱਲ ਤੁਰੰਤ ਜਾਰੀ ਕੀਤੇ ਜਾਣ। ਪ੍ਰਧਾਨ ਵਲੋਂ ਸਮੂਹ ਪੈਨਸ਼ਨਾਂ ਨਾਲ ਧੰਨਵਾਦ ਕੀਤਾ।

ਪਿਛਲੀ ਖ਼ਬਰ ਪਰਨਾਲਾ ਉੱਥੇ ਦਾ ਉੱਥੇ ਅਗਲੀ ਖ਼ਬਰ ਛਿੰਝ ਮੇਲੇ : ਪੰਜਾਬ ਦੀ ਮਿੱਟੀ ਦੀ ਮਹਿਕ, ਪਰੰਪਰਾਵਾਂ ਦੀ ਸ਼ਾਨ ਅਤੇ ਲੋਕ-ਸੱਭਿਆਚਾਰ ਦੀ ਜਿਉਂਦੀ-ਜਾਗਦੀ ਪਛਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।