03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

30 ਨਸ਼ੀਲੀਆਂ ਗੋਲੀਆਂ ਤੇ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਅਜੀਤ ਡੈਸਕ 16-07-2026

ਮਾਨਸਾ, 15 ਜੁਲਾਈ (ਸ.ਰਿ.)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਜਲਜਿੰਦਰ ਸਿੰਘ ਵਾਸੀ ਜਵਾਹਰਕੇ ਤੋਂ 10 ਅਤੇ ਬੁਢਲਾਡਾ ਪੁਲਿਸ ਨੇ ਅਰਮਾਨ ਕੁਮਾਰ ਵਾਸੀ ਬੁਢਲਾਡਾ ਤੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਕਤ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਝੁਨੀਰ ਪੁਲਿਸ ਨੇ ਕੁਲਦੀਪ ਸਿੰਘ ਵਾਸੀ ਭੰਮੇ ਕਲਾਂ ਤੋਂ 24 ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਬਰਾਮਦ ਕਰ ਕੇ ਆਬਕਾਰੀ ਐਕਟ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਹੈ।

ਪਿਛਲੀ ਖ਼ਬਰ ਰਾਜਪਾਲ ਵਲੋਂ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪਿੰਡ ਬੀਰੇਵਾਲਾ ਜੱਟਾਂ ’ਚ ਬੇਅਦਬੀ ਮਾਮਲੇ ਸੰਬੰਧੀ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।