15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਚਿੱਟੇ ਸਮੇਤ ਇਕ ਕਾਬੂ

ਅਜੀਤ ਡੈਸਕ 19-07-2026
ਮਾਨਸਾ, 18 ਜੁਲਾਈ (ਸ.ਰਿ.)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਪਾਰਟੀ ਨੇ ਲਵਪ੍ਰੀਤ ਸਿੰਘ ਵਾਸੀ ਜਵਾਹਰਕੇ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 6.50 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਅੰਗਰੇਜ ਸਿੰਘ ਟੈਕਨੀਕਲ ਡਰਾਈਵਰ ਯੂਨੀਅਨ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਭਗਤਾ ਭਾਈਕਾ ਵਿਖੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।