15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਅੰਗਰੇਜ ਸਿੰਘ ਟੈਕਨੀਕਲ ਡਰਾਈਵਰ ਯੂਨੀਅਨ ਦੇ ਪ੍ਰਧਾਨ ਚੁਣੇ

ਅਜੀਤ ਡੈਸਕ 19-07-2026
ਮਾਨਸਾ, 18 ਜੁਲਾਈ (ਸ.ਰਿ.)- ਟੈਕਨੀਕਲ ਡਰਾਈਵਰ ਯੂਨੀਅਨ ਮਾਨਸਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਡਰਾਈਵਰਾਂ ਵਲੋਂ ਮਨਜੀਤ ਸਿੰਘ ਨੂੰ ਚੇਅਰਮੈਨ, ਅੰਗਰੇਜ ਸਿੰਘ ਪ੍ਰਧਾਨ, ਅਜੀਤਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ ਖ਼ਜ਼ਾਨਚੀ, ਅਮਰੀਕ ਸਿੰਘ ਵਾਈਸ ਪ੍ਰਧਾਨ, ਬਲੀ ਸਿੰਘ ਜੁਆਇੰਟ ਸਕੱਤਰ, ਰਾਮ ਸਿੰਘ ਮੁੱਖ ਸਲਾਹਕਾਰ ਅਤੇ ਮਨਪ੍ਰੀਤ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਨਵੇਂ ਚੁਣੇ ਪ੍ਰਧਾਨ ਨੇ ਕਿਹਾ ਕਿ ਯੂਨੀਅਨ ਦੇ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਬਰਾੜ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦਿਲਬਾਗ ਬਾਗੀ ਅਤੇ ਏਕਮ ਸਿੱਧੂ ਨੂੰ ਚੇਅਰਮੈਨ ਬਣਾਉਣ ਦਾ ਸਵਾਗਤ ਅਗਲੀ ਖ਼ਬਰ ਚਿੱਟੇ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।