06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਆਸ਼ੂ ਆਹੂਜਾ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਬਣੇ

ਅਜੀਤ ਡੈਸਕ 27-07-2026

ਮਾਨਸਾ, 26 ਜੁਲਾਈ (ਸੱਭਿ.ਪ੍ਰਤੀ)- ਪੰਜਾਬ ਸਰਕਾਰ ਨੇ ਸਮਾਜਸੇਵੀ ਆਸ਼ੂ ਆਹੂਜਾ ਨੂੰ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਹ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਜੁੜੇ ਹੋਏ ਹਨ। ਨਵ-ਨਿਯੁਕਤ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕ ਭਲਾਈ ਵਾਲੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਰੇਲਵੇ ਪਾਣੀ ਸੇਵਾ ਦਲ ਦੇ ਪ੍ਰਧਾਨ ਹਰਬੰਸ ਭੀਲਾ, ਖ਼ਜ਼ਾਨਚੀ ਸਤੀਸ਼ ਕੁਮਾਰ ਬੌਬੀ ਅਤੇ ਮੱਖਣ ਗੋਇਲ ਨੰਗਲ ਨੇ ਮੁਬਾਰਕਬਾਦ ਦਿੱਤੀ।

ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਦੀ ਕ੍ਰਿਕਟ ਟੀਮ ਨੇ ਹਰ ਵਰਗ ’ਚ ਸੋਨ ਤਗਮੇ ਜਿੱਤ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਮਾਨਸਾ ਸ਼ਹਿਰ ’ਚ ਥਾਂ-ਥਾਂ ਲੱਗੇ ਕੂੜੇ ਦੇ ਅੰਬਾਰਾਂ ਨੇ ਲੋਕਾਂ ਦੇ ਨੱਕ ’ਚ ਲਿਆਂਦਾ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।