12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਧੋਖਾਧੜੀ ਤਹਿਤ ਤਿੰਨ 'ਤੇ ਪਰਚਾ ਦਰਜ

ਅਜੀਤ ਡੈਸਕ 25-01-2026
ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਥਾਣਾ ਸਦਰ ਵਿਚ ਆਨਲਾਈਨ ਧੋਖਾਧੜੀ ਕਰਨ 'ਤੇ ਤਿੰਨ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਏ. ਐਸ. ਆਈ. ਜਸਵਿੰਦਰ ਪਾਲ ਨੇ ਦੱਸਿਆ ਆਨਲਾਈਨ ਧੋਖਾਧੜੀ ਕਰਨ 'ਤੇ ਗਗਨਦੀਪ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਪਹਾੜੀਪੁਰ ਥਾਣਾ ਸੁਭਾਨਪੁਰ, ਰਕੇਸ਼ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਮਕਾਨ ਨੰਬਰ ਈ-15 ਸੈਨਿਕ ਸਕੂਲ ਕਪੂਰਥਲਾ ਤੇ ਰੰਜਨ ਕਲਿਆਣ ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਪ੍ਰਵੇਜ਼ ਨਗਰ ਥਾਣਾ ਕੋਤਵਾਲੀ 'ਤੇ ਪਰਚਾ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਦੋ ਕਾਰਾਂ ਵਿਚਾਲੇ ਟੱਕਰ 'ਚ ਇੱਕ ਦੀ ਮੌਤ, ਇੱਕ ਗੰਭੀਰ ਜ਼ਖਮੀ ਅਗਲੀ ਖ਼ਬਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਵੱਲੋਂ ਗੋਲਡ ਕਬੱਡੀ ਕੱਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।