12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਦੋ ਕਾਰਾਂ ਵਿਚਾਲੇ ਟੱਕਰ 'ਚ ਇੱਕ ਦੀ ਮੌਤ, ਇੱਕ ਗੰਭੀਰ ਜ਼ਖਮੀ

ਫਗਵਾੜਾ ਵਿਖੇ ਸੜਕ ਹਾਦਸੇ 'ਚ ਨੁਕਸਾਨੀ ਗਈ ਕਾਰ | <br/> 25-01-2026
ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ) - ਫਗਵਾੜਾ ਜਲੰਧਰ ਨੈਸ਼ਨਲ ਹਾਈਵੇ 'ਤੇ ਦੋ ਕਾਰਾਂ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਜਿਸ ਨੂੰ ਜਲੰਧਰ ਦੇ ਰਾਮਾ ਮੰਡੀ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਦਕਿ ਮਿ੍ਤਕ ਅਰਮਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ | ਮਿ੍ਤਕ ਰਾਜਸਥਾਨ ਦੇ ਜੈਪੁਰ ਦਾ ਰਹਿਣਾ ਵਾਲਾ ਹੈ ਤੇ ਉਹ ਸ੍ਰੀਨਗਰ ਜਾ ਰਹੇ ਸਨ | ਲੋਕਾਂ ਦੇ ਦੱਸਣ ਮੁਤਾਬਿਕ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਹਵਾ ਵਿਚ ਕਾਰ ਨੇ ਕਈ ਵਾਰ ਪਲਟੇ ਖਾਧੇ |

ਪਿਛਲੀ ਖ਼ਬਰ ਖਹਿਰਾ ਵੱਲੋਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੇ ਸਿਆਸੀਕਰਨ ਦੀ ਨਿੰਦਾ <br/> ਅਗਲੀ ਖ਼ਬਰ ਧੋਖਾਧੜੀ ਤਹਿਤ ਤਿੰਨ 'ਤੇ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।