25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਬਲਵਿੰਦਰ ਸਿੰਘ ਬਾਠ ਦਾ ਅੰਤਿਮ ਸੰਸਕਾਰ ਕੱਲ੍ਹ

ਅਜੀਤ ਡੈਸਕ 13-02-2026
ਭੁਲੱਥ, 12 ਫਰਵਰੀ (ਮਨਜੀਤ ਸਿੰਘ ਰਤਨ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਦੇ ਪਿਤਾ ਬਲਵਿੰਦਰ ਸਿੰਘ ਬਾਠ ਜੋ ਬੀਤੇ ਕੱਲ੍ਹ ਆਪਣੇ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ 14 ਫਰਵਰੀ ਨੂੰ ਉਨ੍ਹਾਂ ਦੇ ਪਿੰਡ ਧੀਰਪੁਰ ਦੇ ਸ਼ਮਸ਼ਾਨ ਘਾਟ ਵਿਚ ਦੁਪਹਿਰ 12 ਵਜੇ ਕੀਤਾ ਜਾਵੇਗਾ |
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਵਲੋਂ ਤਨਖ਼ਾਹ ਵਾਧੇ ਦੀ ਮੰਗ <br/> ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਐੱਸ. ਡੀ. ਐਮ. ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।