25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸਰਪੰਚ ਗੁਰਬਚਨ ਸਿੰਘ ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 13-02-2026
ਸੁਲਤਾਨਪੁਰ ਲੋਧੀ, 12 ਫ਼ਰਵਰੀ (ਥਿੰਦ)- ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਕਪੂਰਥਲਾ ਵੱਲੋਂ ਸਰਪੰਚ ਗੁਰਬਚਨ ਸਿੰਘ ਬਸਤੀ ਬੂਲਪੁਰ ਨੰੂ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਉਪਰੰਤ ਸਰਪੰਚ ਗੁਰਬਚਨ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੈਂ ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਵੱਲੋਂ ਦਿੱਤੀ ਗਈ ਇਸ ਸੇਵਾ ਤੇ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਉਨ੍ਹਾਂ ਨੂੰ ਇਸ ਨਿਯੁਕਤੀ ਲਈ ਸਾਹਿਲ ਰਾਜਪੂਤ, ਜਥੇਦਾਰ ਬਾਬਾ ਬਲਬੀਰ ਸਿੰਘ ਚੱਕ ਟੋਡਰਵਾਲ, ਬਾਪੂ ਕਾਬੁਲ ਸਿੰਘ, ਸਿਮਰਨਜੀਤ ਸਿੰਘ, ਰੋਹਿਤ ਗਿੱਲ, ਸਨੀ ਬੂਲਪੁਰ, ਮੰਗਤ ਰਾਮ, ਪ੍ਰਕਾਸ਼, ਸਨੀ ਸੁਲੀ ਆਦਿ ਨੇ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਕਰਵਾਇਆ ਵਿਦਾਇਗੀ ਸਮਾਗਮ <br/> ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਵਲੋਂ ਤਨਖ਼ਾਹ ਵਾਧੇ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।