25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 13-02-2026
ਕਪੂਰਥਲਾ, 12 ਫਰਵਰੀ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਹਰਦੇਵ ਸਿੰਘ ਨੇ ਗਸ਼ਤ ਦੌਰਾਨ ਨਵਾਂ ਪਿੰਡ ਭੱਠੇ ਨੇੜੇ ਕਥਿਤ ਦੋਸ਼ੀ ਬਲਵਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਰੋਟਰੀ ਕਲੱਬ ਇਲੀਟ ਨੇ ਭੰਡਾਲ ਦੋਨਾ ਸਕੂਲ ਨੂੰ ਹੈਾਡਵਾਸ਼ ਸਟੇਸ਼ਨ ਕੀਤਾ ਭੇਟ <br/> ਅਗਲੀ ਖ਼ਬਰ ਕਵਿਤਾ ਵਾਚਨ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।