14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ਼ੋਭਾ ਯਾਤਰਾ ਦੇ ਰੂਟ 'ਤੇ ਮੀਟ, ਮੱਛੀ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਅਜੀਤ ਡੈਸਕ 14-02-2026
ਕਪੂਰਥਲਾ, 13 ਫਰਵਰੀ (ਵਿ.ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ 15 ਫਰਵਰੀ ਨੂੰ ਮਹਾਂ ਸ਼ਿਵਰਾਤਰੀ ਦੇ ਸ਼ਹਿਰ ਵਿਚ ਮਨਾਏ ਜਾਣ ਵਾਲੇ ਤਿਉਹਾਰ ਮੌਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ 14 ਫਰਵਰੀ ਨੂੰ ਸਬ ਡਵੀਜ਼ਨ ਕਪੂਰਥਲਾ 'ਚ ਸ਼ੋਭਾ ਯਾਤਰਾ ਦੇ ਰੂਟ 'ਤੇ ਮੱਛੀ/ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ |
ਪਿਛਲੀ ਖ਼ਬਰ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ 'ਚ ਆਮ ਲੋਕਾਂ ਦੇ ਇਕੱਤਰ ਹੋਣ 'ਤੇ ਪਾਬੰਦੀ ਅਗਲੀ ਖ਼ਬਰ ਜਾਗੋ ਮੌਕੇ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਹੋਇਆ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।