13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੁਰਾਣੀ ਸਬਜ਼ੀ ਮੰਡੀ ਵਿਖੇ ਸਮਾਗਮ ਅੱਜ

ਅਜੀਤ ਡੈਸਕ 14-02-2026
ਕਪੂਰਥਲਾ, 13 ਫਰਵਰੀ (ਅਮਨਜੋਤ ਸਿੰਘ ਵਾਲੀਆ)- ਪੁਰਾਣੀ ਸਬਜ਼ੀ ਮੰਡੀ ਵਿਖੇ ਮੁਹੱਲਾ ਨਿਵਾਸੀਆਂ ਤੇ ਦੁਕਾਨਦਾਰਾਂ ਵਲੋਂ 14 ਫਰਵਰੀ ਨੂੰ ਰਾਤ 9 ਵਜੇ ਤੋਂ ਲੈ ਕੇ 12 ਵਜੇ ਤੱਕ ਸ਼ਿਵ ਵਿਆਹ ਕਰਵਾਇਆ ਜਾ ਰਿਹਾ ਹੈ | ਰਕੇਸ਼ ਮਾਹਨਾ ਨੇ ਦੱਸਿਆ ਕਿ ਸਮਾਗਮ ਵਿਚ ਜੰਗਮ ਪਾਰਟੀ ਜਲੰਧਰ ਵਾਲਿਆਂ ਵਲੋਂ ਸ਼ਿਵ ਮਹਿੰਮਾ ਦਾ ਗੁਣਗਾਨ ਕੀਤਾ ਜਾਵੇਗਾ | ਇਸ ਮੌਕੇ ਮਨਦੀਪ ਵਾਲੀਆ, ਸੰਜੀਵ ਵਾਲੀਆ, ਬੱਬੂ ਵਾਲੀਆ, ਬਾਬਾ ਟਹਿਲ ਸਿੰਘ, ਦੀਪਾ, ਸ਼ੈਂਕੀ, ਬੌਬੀ, ਸੌਰਵ, ਪੰਕਜ ਧੀਰ, ਕਾਲਾ ਲੁਹਾਰ, ਮਨੋਜ ਕੁਮਾਰ, ਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ 16 ਨੂੰ ਵਿਰਸਾ ਵਿਹਾਰ 'ਚ ਲੱਗੇਗਾ ਵਿਸ਼ੇਸ਼ ਕੈਂਪ-ਬਲਵਿੰਦਰਜੀਤ ਸਿੰਘ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ 'ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।