18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਘਰੇਲੂ ਝਗੜੇ ਨੂੰ ਲੈ ਕੇ ਨੌਜਵਾਨ ਵਲੋਂ ਫਾਹਾ ਲੈਣ ਦੀ ਕੋਸ਼ਿਸ਼

ਅਜੀਤ ਡੈਸਕ 15-02-2026
ਕਪੂਰਥਲਾ, 14 ਫਰਵਰੀ (ਅਮਨਜੋਤ ਸਿੰਘ ਵਾਲੀਆ)- ਸ਼ੇਖੂਪੁਰ ਵਿਖੇ ਇਕ ਨੌਜਵਾਨ ਵਲੋਂ ਘਰੇਲੂ ਝਗੜੇ ਨੂੰ ਲੈ ਕੇ ਘਰ ਵਿਚ ਹੀ ਪੱਖੇ ਨਾਲ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਪੱਖੇ ਤੋਂ ਲਾਹ ਕੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਸ਼ੇਖੂਪੁਰ ਨੇ ਕਥਿਤ ਤੌਰ 'ਤੇ ਘਰੇਲੂ ਝਗੜੇ ਨੂੰ ਲੈ ਕੇ ਘਰ ਵਿਚ ਪੱਖੇ ਨਾਲ ਫਾਹਾ ਲੈਣ ਲੱਗਾ ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੱਖੇ ਤੋਂ ਲਾ ਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚ ਵਾਰਡ ਵਿਚ ਦਾਖਲ ਕਰਵਾਇਆ ਜਿੱਥੇ ਉਸਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਸ੍ਰੀ ਪ੍ਰਾਚੀਨ ਬ੍ਰਹਮਕੁੰਡ ਸ਼ਿਵ ਮੰਦਰ ਤੋਂ ਕੱਢੀ ਸ਼ੋਭਾ ਯਾਤਰਾ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੱਗੇ ਕੈਂਪਾਂ ਦਾ ਸੱਜਣ ਸਿੰਘ ਚੀਮਾ ਵਲੋਂ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।