ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਸ੍ਰੀ ਪ੍ਰਾਚੀਨ ਬ੍ਰਹਮਕੁੰਡ ਸ਼ਿਵ ਮੰਦਰ ਤੋਂ ਕੱਢੀ ਸ਼ੋਭਾ ਯਾਤਰਾ <br/>
ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿਚ ਸ੍ਰੀ ਪ੍ਰਾਚੀਨ ਬ੍ਰਹਮਕੁੰਡ ਸ਼ਿਵ ਮੰਦਿਰ ਤੋਂ ਕੱਢੀ ਸ਼ੋਭਾ ਯਾਤਰਾ ਵਿਚ ਸ਼ਾਮਲ ਰਾਣਾ ਗੁਰਜੀਤ ਸਿੰਘ, ਰਣਜੀਤ ਸਿੰਘ ਖੋਜੇਵਾਲ, ਵਿਨੋਦ ਸੂਦ, ਦੀਪਕ ਸਲਵਾਨ, ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ | (ਸੱਜੇ) ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ਼ੀਤਲ ਵਿੱਜ ਨੂੰ ਸਨਮਾਨਿਤ ਕਰਨ ਉਪਰੰਤ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਤੇ ਮੈਂਬਰ | ਤਸਵੀਰਾਂ. ਤਿਲਕਰਾਜ
<br/>
15-02-2026