18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 15-02-2026
ਸੁਲਤਾਨਪੁਰ ਲੋਧੀ, 14 ਫਰਵਰੀ (ਨਰੇਸ਼ ਹੈਪੀ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਕਪੂਰਥਲਾ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 2026 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤੇ ਚਾਂਦੀ ਦਾ ਜਿੱਤਿਆ | ਹੋਣਹਾਰ ਵਿਦਿਆਰਥਣ ਨੂੰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਚੀਫ਼ ਸਕੱਤਰ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਪੱਧਰ 'ਤੇ ਵੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਸਕੂਲ ਪਿ੍ੰਸੀਪਲ ਰੇਨੂੰ ਅਰੋੜਾ ਨੇ ਜੈਸਮੀਨ ਕੌਰ ਨੂੰ ਮੈਡਲ ਤੇ ਟਰਾਫ਼ੀ ਦੇਖ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਮੌਕੇ ਲੰਗਰ ਕਮੇਟੀ ਵਲੋਂ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਦਾ ਸਨਮਾਨ <br/> ਅਗਲੀ ਖ਼ਬਰ ਸਿੱਖਿਆ ਦਾ ਪੱਧਰ ਦੇਖ ਕੇ ਬੁੱਧੀਜੀਵੀ ਵਰਗ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਲੱਗਿਆ: ਚੀਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।