18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਹਾਂ ਸ਼ਿਵਰਾਤਰੀ ਮੌਕੇ ਲੰਗਰ ਕਮੇਟੀ ਵਲੋਂ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਦਾ ਸਨਮਾਨ <br/>

ਅਜੀਤ ਡੈਸਕ 15-02-2026
ਸੁਲਤਾਨਪੁਰ ਲੋਧੀ, 14 ਫਰਵਰੀ (ਨਰੇਸ਼ ਹੈਪੀ)- ਮਹਾਂ ਸ਼ਿਵਰਾਤਰੀ ਦੇ ਪਵਿੱਤਰ ਮੌਕੇ ਮੁਹੱਲਾ ਪ੍ਰੇਮਪੁਰਾ ਵਿਖੇ ਸਮੂਹ ਸੰਗਤਾਂ ਦੇ ਨਾਲ ਲੰਗਰ ਲਗਾਇਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਦਾ ਲੰਗਰ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਨੇ ਸਮੂਹ ਸੰਗਤਾਂ ਨੂੰ ਮਹਾ ਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ | ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਤੇ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਗੁਰਮੀਤ ਸਿੰਘ, ਦਾਰਾ ਸਿੰਘ, ਸੰਦੀਪ ਪੰਡਿਤ, ਤਰਲੋਚਨ ਸਿੰਘ, ਡਾਕਟਰ ਅਮਨ, ਹੀਰਾ ਸਿੰਘ ਤੇ ਵੱਡੀ ਗਿਣਤੀ ਵਿਚ ਮਹੱਲਾ ਨਿਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਉਤਸਵ ਕਮੇਟੀ ਵਲੋਂ ਕੱਢੀ ਗਈ ਪ੍ਰਭਾਤ ਫੇਰੀ ਦਾ ਸ਼ਾਨਦਾਰ ਸਵਾਗਤ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।