16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਅਜੀਤ ਡੈਸਕ 19-02-2026
ਕਪੂਰਥਲਾ, 18 ਫਰਵਰੀ (ਸਡਾਨਾ)-ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਹਵਾਲਦਾਰ ਸੰਦੀਪ ਸਿੰਘ ਨੇ ਗਸ਼ਤ ਦੌਰਾਨ ਕਾਂਜਲੀ ਰੋਡ 'ਤੇ ਪੁਲਿਸ ਪਾਰਟੀ ਦੇ ਨਾਲ ਇਕ ਔਰਤ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 130 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤਹਿਤ ਕਥਿਤ ਦੋਸ਼ਣ ਰਿੰਕੀ ਵਾਸੀ ਮੁਹੱਲਾ ਬੱਕਰਖਾਨਾ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ' ਯਾਤਰਾ ਸੂਬੇ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ- ਐੱਚ.ਐੱਸ. ਵਾਲੀਆ <br/>... ਅਗਲੀ ਖ਼ਬਰ ਜੰਮੂ ਪੈਲੇਸ ਤੋਂ ਸੁਭਾਸ਼ ਚੌਕ ਸੜਕ ਤੱਕ 'ਭਾਰੇ ਵਾਹਨਾਂ' 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।