24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਤਾ ਪ੍ਰੀਤਮ ਕੌਰ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ <br/>

ਅਜੀਤ ਡੈਸਕ 21-02-2026
ਹੁਸੈਨਪੁਰ, 20 ਫ਼ਰਵਰੀ (ਤਰਲੋਚਨ ਸਿੰਘ ਸੋਢੀ)- ਨੰਬਰਦਾਰ ਅਮਰਜੀਤ ਸਿੰਘ ਛਿੰਦਾ ਯੂ.ਐਸ.ਏ., ਸਵਰਗਵਾਸੀ ਰਣਜੀਤ ਸਿੰਘ ਜੀਤਾ, ਜਸਵਿੰਦਰ ਸਿੰਘ ਬੀ.ਡੀ.ਓ. ਕੈਨੇਡਾ ਤੇ ਚਰਨਜੀਤ ਸਿੰਘ ਚਾਹਲ ਦੇ ਮਾਤਾ ਪ੍ਰੀਤਮ ਕੌਰ ਪਤਨੀ ਸਵ. ਲਾਲ ਸਿੰਘ ਪਹਿਲਵਾਨ ਜੋ ਕਿ ਬੀਤੇ ਸਮੇਂ ਦੌਰਾਨ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ 22 ਫ਼ਰਵਰੀ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਉਨ੍ਹਾਂ ਦੇ ਗ੍ਰਹਿ ਪਿੰਡ ਭਾਣੋ ਲੰਗਾ ਕਪੂਰਥਲਾ ਵਿਖੇ ਹੋਵੇਗੀ | ਇਸ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਵੱਲੋਂ ਉਸ ਵਿੱਛੜੀ ਰੂਹ ਸ਼ਰਧਾ ਦੇ ਫ਼ੁਲ ਭੇਟ ਕੀਤੇ ਜਾਣਗੇ |

ਪਿਛਲੀ ਖ਼ਬਰ ਪਿੰਡ ਉਗਰੂਪੁਰ ਵਿਖੇ ਸਾਲਾਨਾ ਧਾਰਮਿਕ ਮੇਲਾ ਅੱਜ ਤੋਂ ਅਗਲੀ ਖ਼ਬਰ ਨਡਾਲਾ ਕੱਕੜ ਮੈਡੀਕਲ ਸਟੋਰ 'ਚੋਂ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।