23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਾਲੇਵਾਲ ਵਿਖੇ ਮੋਮੀ ਪਰਿਵਾਰ ਵੱਲੋਂ ਧਾਰਮਿਕ ਸਮਾਗਮ

ਸਮਾਗਮ ਦੌਰਾਨ ਢਾਡੀ ਗੁਰਜੀਤ ਸਿੰਘ ਗੋਰੀ ਦੇ ਢਾਡੀ ਜਥੇਦਾਰ ਦਾ ਸਨਮਾਨ ਕਰਦੇ ਹੋਏ ਨੰਬਰਦਾਰ ਜੋਗਾ ਸਿੰਘ ਯੂ.ਕੇ., ਪ੍ਰਤਾਪ ਸਿੰਘ ਮੋਮੀ ਯੂ.ਕੇ. | (ਸੱਜੇ) ਸਮਾਗਮ ਦੌਰਾਨ ਹਾਜ਼ਰ ਸੰਗਤਾਂ | ਤਸਵੀਰਾਂ: ਲਾਡੀ ਸਟੂਡੀਓ <br/> 21-02-2026
ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ)- ਸਮਾਜ ਸੇਵੀ ਨੰਬਰਦਾਰ ਜੋਗਾ ਸਿੰਘ ਮੋਮੀ ਕਾਲੇਵਾਲ ਤੇ ਖੇਡ ਪ੍ਰਮੋਟਰ ਪ੍ਰਤਾਪ ਸਿੰਘ ਮੋਮੀ ਯੂ.ਕੇ. ਵੱਲੋਂ ਆਪਣੇ ਗ੍ਰਹਿ ਨਿਵਾਸ ਪਿੰਡ ਕਾਲੇਵਾਲ ਵਿਖੇ ਗੁਰੂ ਦਾ ਓਟ ਆਸਰਾ ਲੈਂਦੇ ਹੋਏ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਇੱਕ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ, ਭਾਈ ਗੁਰਜੀਤ ਸਿੰਘ ਗੋਰੀ ਦੇ ਅੰਤਰਰਾਸ਼ਟਰੀ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਵਾਰਾਂ ਸਰਵਣ ਕਰਵਾਈਆਂ ਗਈਆਂ | ਇਸ ਮੌਕੇ ਢਾਡੀ ਜਥਾ ਗੁਰਜੀਤ ਸਿੰਘ ਗੋਰੀ ਤੇ ਗ੍ਰੰਥੀ ਸਿੰਘਾਂ ਦਾ ਪਰਿਵਾਰ ਵੱਲੋਂ ਸਨਮਾਨ ਕੀਤਾ ਗਿਆ | ਸਮਾਗਮ ਵਿਚ ਸਮਾਜ ਸੇਵੀ ਨੰਬਰਦਾਰ ਜੋਗਾ ਸਿੰਘ ਮੋਮੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਕੌਰ ਮੋਮੀ, ਸੋਢੀ ਯੂ.ਕੇ., ਜਥੇਦਾਰ ਪ੍ਰਧਾਨ ਗੁਰਦਿਆਲ ਸਿੰਘ ਠੱਟਾ, ਜਥੇਦਾਰ ਕੁਲਦੀਪ ਸਿੰਘ ਬੂਲੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ, ਮਨਜੀਤ ਸਿੰਘ ਗੋਲਡੀ ਸਰਪੰਚ ਡੌਲਾ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਜਥੇਦਾਰ ਭੁਪਿੰਦਰ ਸਿੰਘ ਖ਼ਾਲਸਾ, ਯੂਥ ਆਗੂ ਕੁਲਵੰਤ ਸਿੰਘ ਨੂਰੋਵਾਲ, ਗੁਰਦੇਵ ਸਿੰਘ ਮਿੱਠਾ ਅੰਤਰਰਾਸ਼ਟਰੀ ਕਬੱਡੀ ਕਮੈਂਟੇਟਰ, ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ, ਪਿੰਦਰ ਯੂ.ਐਸ.ਏ., ਸਤਵਿੰਦਰ ਸਿੰਘ ਸੱਤਾ ਪ੍ਰਧਾਨ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ, ਲਹਿੰਬਰ ਸਿੰਘ ਸਰਾਏ ਜੱਟਾ ਜਨਰਲ ਸਕੱਤਰ, ਜਥੇਦਾਰ ਸਤਨਾਮ ਸਿੰਘ ਰਾਮੇ, ਬਿੱਟੂ ਕਾਲੇਵਾਲ, ਪ੍ਰਧਾਨ ਗੋਲਡੀ ਮੇਵਾ ਸਿੰਘ ਵਾਲਾ, ਸੂਰਤ ਸਿੰਘ ਅਮਰਕੋਟ, ਕੁਲਵਿੰਦਰ ਸਿੰਘ ਅਮਰਕੋਟ, ਸੁਖਵਿੰਦਰ ਸਿੰਘ ਥਿੰਦ ਸਾਬਕਾ ਸਰਪੰਚ ਠੱਟਾ, ਨੰਬਰਦਾਰ ਸੁਰਿੰਦਰਪਾਲ ਸਿੰਘ ਹੈਬਤਪੁਰ, ਕੁਲਵੰਤ ਸਿੰਘ ਮਸੀਤਾਂ ਸਾਬਕਾ ਸਰਪੰਚ, ਰਮੇਸ਼ ਸਰਪੰਚ ਮਸੀਤਾਂ, ਬਲਵਿੰਦਰ ਸਿੰਘ ਲੱਡੂ ਸਰਪੰਚ ਤਲਵੰਡੀ ਚੌਧਰੀਆਂ, ਪਲਵਿੰਦਰ ਸਿੰਘ ਬਿੱਕਾ ਪ੍ਰਧਾਨ, ਅਮਰਜੀਤ ਸਿੰਘ, ਭੁਪਿੰਦਰ ਸਿੰਘ ਟਿੱਬਾ, ਜਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ, ਨੰਬਰਦਾਰ ਕੁਲਵੰਤ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਨੰਬਰਦਾਰ ਸਰਬਜੀਤ ਸਿੰਘ, ਨੰਬਰਦਾਰ ਮਲਕੀਤ ਸਿੰਘ ਡਡਵਿੰਡੀ, ਆੜਤੀ ਬਲਦੇਵ ਸਿੰਘ ਮੰਗਾ, ਤਰਸੇਮ ਸਿੰਘ ਜੰਮੂ, ਪ੍ਰਭਜੀਤ ਸਿੰਘ ਜੋਸਨ, ਦਿਲਬਾਗ ਸਿੰਘ ਨੂਰੋਵਾਲ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਜੌੜਾਮਾਜਰਾ ਨੇ 8.68 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਬਸਪਾ ਆਗੂ ਜਗਤਾਰ ਸਿੰਘ ਬਿੱਟੂ ਹਲਕਾ ਇੰਚਾਰਜ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।