19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਸਟੱਡੀ, ਟੂਰਿਸਟ ਤੇ ਸਪਾਊਜ਼ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ 24 ਨੂੰ <br/>

ਅਜੀਤ ਡੈਸਕ 21-02-2026
ਸੁਲਤਾਨਪੁਰ ਲੋਧੀ, 20 ਫਰਵਰੀ (ਥਿੰਦ)- ਸਟੱਡੀ, ਟੂਰਿਸਟ ਤੇ ਸਪਾਊਜ਼ ਵੀਜ਼ਿਆਂ ਲਈ ਪੰਜਾਬ ਦੀ ਸਭ ਤੋਂ ਵੱਧ ਭਰੋਸੇਮੰਦ ਤੇ ਵਿਸ਼ਵਾਸਯੋਗ ਸੰਸਥਾ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਯੂ.ਕੇ., ਕੈਨੇਡਾ, ਅਮਰੀਕਾ, ਯੂਰਪ ਤੇ ਆਸਟੇ੍ਰਲੀਆ ਆਦਿ ਦੇ ਸਟੱਡੀ, ਟੂਰਿਸਟ ਤੇ ਸਪਾਊਜ਼ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ 24 ਫ਼ਰਵਰੀ ਨੂੰ ਸਾਹਮਣੇ ਬੱਸ ਸਟੈਂਡ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪ੍ਰਸਿੱਧ ਵੀਜ਼ਾ ਮਾਹਿਰ ਉਮੀਦਵਾਰਾਂ ਨਾਲ ਸਿੱਧੀ ਗੱਲਬਾਤ ਕਰਨਗੇ ਤੇ ਉਨ੍ਹਾਂ ਦੇ ਹਰ ਸਵਾਲ ਦਾ ਮੌਕੇ 'ਤੇ ਜਵਾਬ ਦੇਣਗੇ | ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਦੇ ਮੈਨੇਜਰ ਮਹਿਕ ਚੋਪੜਾ ਨੇ ਕਿਹਾ ਕਿ ਅਕੈਡਮੀ ਨੇ ਰਿਕਾਰਡਤੋੜ ਵੀਜ਼ੇ ਲਗਵਾ ਕੇ ਪੰਜਾਬੀਆਂ ਵਿਚ ਵੱਡਾ ਵਿਸ਼ਵਾਸ ਪੈਦਾ ਕੀਤਾ ਹੈ | ਅਕੈਡਮੀ ਦਾ ਵੀਜ਼ਾ ਸਕਸੈੱਸ ਰੇਟ ਹਮੇਸ਼ਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਸੈਮੀਨਾਰ ਦੌਰਾਨ ਉਮੀਦਵਾਰ ਕਿਸੇ ਵੀ ਦੇਸ਼ ਦੇ ਵੀਜ਼ਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਯੂ.ਕੇ., ਕੈਨੇਡਾ, ਅਮਰੀਕਾ ਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਹੁਣ ਆਸਾਨੀ ਨਾਲ ਲੱਗ ਰਹੇ ਹਨ | ਅਪ੍ਰੈਲ-ਮਈ ਇਨਟੇਕ ਲਈ ਹੁਣ ਫਾਈਲ ਅਪਲਾਈ ਕਰਨ ਦਾ ਸੁਨਹਿਰੀ ਮੌਕਾ ਹੈ |

ਪਿਛਲੀ ਖ਼ਬਰ ਆਈ.ਕੇ.ਜੀ. ਪੀ.ਟੀ.ਯੂ. ਦੇ ਇੰਜੀਨੀਅਰਿੰਗ ਕੋਰਸਾਂ ਦੀਆਂ ਵੱਖ-ਵੱਖ ਸ਼ਾਖਾਵਾਂ ਦੀ ਫਰੈਸ਼ਰ ਪਾਰਟੀ ਸੰਬੰਧੀ ਸਮਾਗਮ ਅਗਲੀ ਖ਼ਬਰ ਮਲਕੀਤ ਮਲਕਪੁਰੀਏ ਨੇ ਗੁਰਮੀਤ ਸਿੰਘ ਮਜੀਠਾ ਨੂੰ ਚਿੱਤ ਕਰਕੇ ਪਟਕੇ ਦੀ ਕੁਸ਼ਤੀ ਜਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।