ਪੰਚਾਇਤ ਸੰਮਤੀਆਂ ਦੇ 88 ਤੇ ਜ਼ਿਲ੍ਹਾ ਪ੍ਰੀਸ਼ਦ ਦੇ 10 ਨਵੇਂ ਬਣੇ ਮੈਂਬਰਾਂ ਨੂੰ ਅੱਜ ਸਹੁੰ ਚੁਕਾਈ <br/> ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ- ਵਰਿੰਦਰਪਾਲ ਸਿੰਘ ਬਾਜਵਾ <br/>
ਸਮਾਗਮ ਵਿਚ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਸੱਜਣ ਸਿੰਘ ਚੀਮਾ, ਐਡਵੋਕੇਟ ਕਰਮਬੀਰ ਸਿੰਘ ਚੰਦੀ, ਗੁਰਪ੍ਰਤਾਪ ਸਿੰਘ ਸੰਧੂ ਤੇ ਹੋਰ | (ਸੱਜੇ) ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਨਵੇਂ ਚੁਣੇ ਗਏ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ | ਤਸਵੀਰ. ਤਿਲਕਰਾਜ
<br/>
28-02-2026