26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ

ਅਜੀਤ ਡੈਸਕ 28-02-2026
ਫਗਵਾੜਾ, 27 ਫ਼ਰਵਰੀ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਗਰੀਨ ਲੈਂਡ ਕਾਲੋਨੀ ਲਾਗਿਓਾ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਅੰਚਿਤ ਪੁੱਤਰ ਦਿਨੇਸ਼ ਸ਼ਰਮਾ ਵਾਸੀ ਮੁਹੱਲਾ ਭਗਤਪੁਰਾ ਵਜੋਂ ਹੋਈ ਹੈ |

ਪਿਛਲੀ ਖ਼ਬਰ ਟੈੱਟ ਸੰਬੰਧੀ ਮੀਟਿੰਗ ਮੁਲਤਵੀ ਕਰਨ ਦੇ ਰੋਸ ਵਜੋਂ 2 ਮਾਰਚ ਨੂੰ ਮੰਤਰੀਆਂ, ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਾਂਗੇ- ਗੌ... ਅਗਲੀ ਖ਼ਬਰ ਜਸਪ੍ਰੀਤ ਸਿੰਘ ਰਾਜਾ ਭਾਟੀਆ ਪੇਂਡੂ ਇਕਾਈ ਦੇ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।