11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਨਾ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਦੇ ਮੂੰਹ 'ਤੇ ਕਰਾਰੀ ਚਪੇੜ-ਸਰਬਜੀਤ ਸਿੰਘ ਲੁਬਾਣਾ

ਅਜੀਤ ਡੈਸਕ 02-03-2026
ਭੁਲੱਥ, 1 ਮਾਰਚ (ਮੇਹਰ ਚੰਦ ਸਿੱਧੂ)-ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਤੋਂ ਬਾਅਦ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਨੇ ਇਸ ਮਾਮਲੇ 'ਚ ਕੁੱਲ 23 ਲੋਕਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ, ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਉਨ੍ਹਾਂ 'ਚੋਂ ਕਿਸੇ ਦੇ ਵੀ ਵਿਰੁੱਧ ਦੋਸ਼ ਆਇਦ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਉਨ੍ਹਾਂ ਨੂੰ ਬਰੀ ਕਰ ਦਿੱਤਾ | ਲੁਬਾਣਾ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ | ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਇਮਾਨਦਾਰ ਸੀ ਤੇ ਰਹੇਗੀ |
ਪਿਛਲੀ ਖ਼ਬਰ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ-ਸਰਪੰਚ ਵਿਜੈ ਪੰਡੋਰੀ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 8 ਮਾਰਚ ਦੇ ਵਿਧਾਨ ਸਭਾ ਘਿਰਾਓ 'ਚ ਵੱਧ ਚੜ੍ਹ ਕੇ ਹਿੱਸਾ ਲਵਾਂਗੇ-ਟਿੱਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।