09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦਿੱਲੀ ਅਦਾਲਤ ਦੇ ਫੈਸਲੇ ਨਾਲ ਸੱਚ ਦੀ ਜਿੱਤ ਹੋਈ-ਡਾ. ਵਿਲੀਅਮ ਜÏਹਨ

ਅਜੀਤ ਡੈਸਕ 02-03-2026
ਸ਼ਾਹਕੋਟ, 1 ਮਾਰਚ (ਬਾਂਸਲ)-ਦਿੱਲੀ ਦੀ ਅਦਾਲਤ ਵਲੋਂ ਸ਼ਰਾਬ ਘੁਟਾਲੇ ਵਿਚੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਬਾਕੀਆਂ ਨੂੰ ਕਲੀਨ ਚਿੱਟ ਦਿੱਤੇ ਜਾਣ ਨਾਲ ਜਿਥੇ ਸੱਚ ਦੀ ਜਿੱਤ ਹੋਈ ਹੈ ਉਥੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਵੀ ਹੋਇਆ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਕ੍ਰਿਸ਼ਚਨ ਵਿੰਗ ਦੇ ਸੀਨੀਅਰ ਆਗੂ ਡਾ. ਵਿਲੀਅਮ ਜÏਹਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ 'ਆਪ' ਅਤੇ ਪਾਰਟੀ ਆਗੂਆਂ ਨੂੰ ਬਦਨਾਮ ਕਰਨ ਲਈ ਕੋਝੀ ਸਾਜ਼ਿਸ਼ ਰਚੀ ਸੀ, ਜਿਸ ਨੂੰ ਅਦਾਲਤ ਨੇ ਕਾਮਯਾਬ ਨਹੀਂ ਹੋਣ ਦਿੱਤਾ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਰਤਾਰਪੁਰ 'ਚ ਮੀਟਿੰਗ ਅਗਲੀ ਖ਼ਬਰ ਸੱਤਿਅਮ ਗਰੁੱਪ ਆਫ਼ ਇੰਸਟੀਟਿਊਟਸ ਵਲੋਂ ਚੌਥੀ ਹਾਫ਼ ਮੈਰਾਥਨ ਸਫਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।