09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੋਟ ਗਰੇਵਾਲ ਦੀ ਹੱਡਾ ਰੋੜੀ ਤੋਂ 13 ਪੀਪੇ ਗਊ ਮਾਸ ਚਰਬੀ ਦੇ ਫੜੇ, ਚਾਰ ਗਿ੍ਫ਼ਤਾਰ

ਅਜੀਤ ਡੈਸਕ 02-03-2026
ਗੁਰਾਇਆ, 1 ਮਾਰਚ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਕੋਟ ਗਰੇਵਾਲ ਦੀ ਹੱਡਾ ਰੋੜੀ ਤੋਂ 13 ਪੀਪੇ ਗਊ ਮਾਸ ਦੀ ਚਰਬੀ ਦੇ ਸਥਾਨਕ ਪੁਲਿਸ ਨੇ ਬਰਾਮਦ ਕੀਤੇ ਹਨ | ਇਸ ਸੰਬੰਧੀ ਪੁਲਿਸ ਨੇ ਹਰਸ਼ ਭੱਲਾ ਪ੍ਰਧਾਨ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਫਗਵਾੜਾ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆਂ ਕਿ ਪਿੰਡ ਕੋਟ ਗਰੇਵਾਲ ਦੀ ਹੱਡਾ ਰੋੜੀ ਵਿਖੇ ਗਊ ਮਾਸ ਅਤੇ ਚਰਬੀ ਤੋਂ ਘਿਉ ਬਣਾ ਕੇ ਵੇਚਿਆ ਜਾ ਰਿਹਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ 13 ਪੀਪੇ ਗਊ ਮਾਸ ਚਰਬੀ ਬਰਾਮਦ ਕਰਕੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਹੋਰ ਪੁੱਛਗਿੱਛ ਜਾਰੀ ਹੈ | ਹਿੰਦੂ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਜਾਂਚ ਕਰਕੇ ਪੂਰੇ ਗਰੋਹ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ |
ਪਿਛਲੀ ਖ਼ਬਰ ਮਹਿਲਾ ਸ਼ਕਤੀ ਸੰਸਥਾ ਵਲੋਂ 'ਅੰਤਰਰਾਸ਼ਟਰੀ ਮਹਿਲਾ ਦਿਵਸ' ਦੇ ਸੰਬੰਧ 'ਚ ਮੀਟਿੰਗ ਅਗਲੀ ਖ਼ਬਰ ਪਿੰਡ ਵਾੜਾ ਬੁੱਧ ਸਿੰਘ ਦੀਆਂ ਸੰਗਤਾਂ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਚਾਰ ਰੋਜ਼ਾ ਲੰਗਰ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।