07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮੋਟਰਸਾਈਕਲ ਚੋਰੀ ਹੋਣ ਸੰਬੰਧੀ ਕੇਸ ਦਰਜ

ਅਜੀਤ ਡੈਸਕ 29-03-2026
ਫਗਵਾੜਾ, 28 ਮਾਰਚ (ਚਾਨਾ)-ਇਕ ਨੌਜਵਾਨ ਦਾ ਮੋਟਰਸਾਈਕਲ ਚੋਰੀ ਹੋਣ ਦੇ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਭਾਵੇਸ਼ ਸ਼ਾਹ ਪੁੱਤਰ ਭਦਈ ਸ਼ਾਹ ਵਾਸੀ ਲਾਅ ਗੇਟ ਮਹੇੜੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਆਪਣੇ ਘਰ ਦੇ ਬਾਹਰ ਲੱਗਾ ਕੇ ਘਰ ਅੰਦਰ ਚਲਾ ਗਿਆ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ, ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਜਿਸ ਸੰਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਸਾਰੇ ਰਲ ਕੇ ਕੰਮ ਕਰੋ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੱਜਣ ਸਿੰਘ ਚੀਮਾ ਅਗਲੀ ਖ਼ਬਰ ਦੜਾ ਸੱਟਾ ਲਗਾਉਣ ਵਾਲੇ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।