08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਨਗਰ ਪੰਚਾਇਤ ਦਫ਼ਤਰ ਅੱਜ ਵੀ ਖੁੱਲ੍ਹਾ ਰਹੇਗਾ-ਰਣਦੀਪ ਸਿੰਘ ਵੜੈਚ

ਅਜੀਤ ਡੈਸਕ 29-03-2026
ਭੁਲੱਥ, 28 ਮਾਰਚ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਦਫ਼ਤਰ ਭੁਲੱਥ ਐਤਵਾਰ ਵੀ ਖੁੱਲ੍ਹਾ ਰਹੇਗਾ | ਇਹ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਨੇ ਦੱਸਿਆ ਕਿ ਸ਼ਹਿਰ ਅੰਦਰ ਬਹੁਤ ਸਾਰੇ ਕਰ-ਦਾਤਾ ਵਲੋਂ ਆਪਣੀਆਂ ਰਹਾਇਸ਼ੀ ਤੇ ਕਮਰਸ਼ੀਅਲ ਪ੍ਰਾਪਰਟੀਆਂ ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਜਮਾਂ ਨਹੀਂ ਕਰਵਾਇਆ ਗਿਆ, ਜਿਸ ਕਰਕੇ ਕਰ-ਦਾਤਾ ਆਪਣਾ ਪ੍ਰਾਪਰਟੀ ਟੈਕਸ 29 ਮਾਰਚ ਨੂੰ ਦਫ਼ਤਰ ਨਗਰ ਪੰਚਾਇਤ ਭੁਲੱਥ ਵਿਖੇ ਆ ਕੇ ਜਮਾਂ ਕਰਵਾ ਸਕਦੇ ਹਨ | ਜੇਕਰ ਕੋਈ ਵੀ ਕਰ-ਦਾਤਾ 31 ਮਾਰਚ ਤੋਂ ਬਾਅਦ ਪ੍ਰਾਪਰਟੀ ਟੈਕਸ ਜਮਾਂ ਕਰਵਾਉਂਦਾ ਹੈ ਤਾਂ 20 ਫੀਸਦੀ ਪਨੈਲਟੀ ਤੇ 18 ਫੀਸਦੀ ਵਿਆਜ ਨਾਲ ਪ੍ਰਾਪਰਟੀ ਟੈਕਸ ਲਿਆ ਜਾਵੇਗਾ |
ਪਿਛਲੀ ਖ਼ਬਰ ਉੱਘੀ ਸ਼ਾਇਰਾ ਪ੍ਰਕਾਸ਼ ਕੌਰ ਸੰਧੂ ਦਾ ਸੁਰਿੰਦਰਪਾਲ ਸਿੰਘ ਸੰਧੂ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ ਅਗਲੀ ਖ਼ਬਰ ਬਸਪਾ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।