08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੱਡੀ ਨੂੰ ਟੱਕਰ ਮਾਰਨ ਦੇ ਸੰਬੰਧ 'ਚ ਕਾਰ ਚਾਲਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 29-03-2026
ਫਗਵਾੜਾ, 28 ਮਾਰਚ (ਹਰਜੋਤ ਸਿੰਘ ਚਾਨਾ)-ਗੱਡੀ ਨੂੰ ਟੱਕਰ ਮਾਰਨ ਦੇ ਸੰਬੰਧ 'ਚ ਰਾਵਲਪਿੰਡੀ ਪੁਲਿਸ ਨੇ ਇਕ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਸੰਦੀਪ ਸਿੰਘ ਪੁੱਤਰ ਲਾਲ ਸਿੰਘ ਵਾਸੀ ਦਸਮੇਸ਼ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੀ ਗੱਡੀ ਐਕਸ. ਯੂ. ਵੀ. 'ਤੇ ਸਮੇਤ ਆਪਣੀ ਭੈਣ ਨਾਲ ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾ ਰਿਹਾ ਸੀ ਜਦੋਂ ਉਹ ਪਿੰਡ ਰਾਵਲਪਿੰਡੀ ਨੇੜੇ ਪੁੱਜਾ ਤਾਂ ਇਕ ਗੱਡੀ ਤੇਜ਼ ਰਫ਼ਤਾਰ ਨਾਲ ਆਈ ਤੇ ਟੱਕਰ ਮਾਰ ਦਿੱਤੀ ਜਿਸ ਨਾਲ ਕਾਫ਼ੀ ਨੁਕਸਾਨ ਹੋਇਆ | ਜਿਸ ਸੰਬੰਧ 'ਚ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਜਸਕਰਨ ਸਿੰਘ ਵਾਸੀ ਪਿੰਡ ਕਾਲਨਵਾਲੀ ਸਿਰਸਾ ਹਰਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਰਿਹਾਣਾ ਜੱਟਾਂ ਵਿਖੇ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ <br/> ਅਗਲੀ ਖ਼ਬਰ ਸੰਤ ਨਿਰੰਜਨ ਦਾਸ ਡੇਰਾ ਸੱਚਖੰਡ ਬੱਲਾਂ ਦੀ ਰਹਿਨੁਮਾਈ ਹੇਠ ਕਰਵਾਇਆ 10ਵਾਂ ਮਹਾਨ ਸੰਤ ਸੰਮੇਲਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।