04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਂਬਰਿਜ ਸਕੂਲ ਵਿਖੇ ਇੰਡਕਸ਼ਨ ਡੇ ਮਨਾਇਆ

ਅਜੀਤ ਡੈਸਕ 11-04-2026
ਫਗਵਾੜਾ, 10 ਅਪੈ੍ਰਲ (ਚਾਨਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਡੇ ਮਨਾਇਆ | ਸਕੂਲ ਵਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕੀਤਾ | ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਤੇ ਖੇਡਾਂ 'ਚ ਭਾਗ ਲਿਆ, ਜਿਸ ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਤੇ ਨਵਾਂ ਗਿਆਨ ਪ੍ਰਾਪਤ ਕਰਨ ਦਾ ਮੌਕਾ ਮਿਲਿਆ | ਸਕੂਲ ਪਿ੍ੰ. ਜ਼ੋਰਾਵਰ ਸਿੰਘ ਨੇ ਆਪਣੇ ਸੰਬੋਧਨ ' ਕਿਹਾ ਕਿ ਇਹ ਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਪੂਰਨ ਵਿਕਾਸ ਹੁੰਦਾ ਹੈ | ਉਨ੍ਹਾਂ ਮਾਪਿਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ |
ਪਿਛਲੀ ਖ਼ਬਰ ਕੋਲੇ ਦੇ ਰੇਟ ਵਧਣ ਨਾਲ ਭੱਠੇ ਬੰਦ ਹੋਣ ਦੀ ਕਗਾਰ 'ਤੇ, ਮਚੀ ਹਾਹਾਕਾਰ ਅਗਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।