05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭੁਲੱਥ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਅਜੀਤ ਡੈਸਕ 12-04-2026
ਭੁਲੱਥ, 11 ਅਪ੍ਰੈਲ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਅੱਠਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ | ਇਸ ਸੰਬੰਧੀ ਜਗਤਾਰ ਸਿੰਘ ਵਿਰਕ ਸਕੂਲ ਇੰਚਾਰਜ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ 25 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ ਜਿਨ੍ਹਾਂ ਵਿਚੋਂ 25 ਦੇ 25 ਵਿਦਿਆਰਥੀ ਪਾਸ ਹੋਏ | ਸਕੂਲ 'ਚੋਂ ਪਹਿਲੇ ਸਥਾਨ 'ਤੇ ਰਹੀ ਵਿੱਦਿਆਰਥੀਣ ਗੁਰਲੀਨ ਕੌਰ ਨੇ 507/600 ਨੰਬਰ ਪ੍ਰਾਪਤ ਕੀਤੇ | ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ ਨੂੰ ਜਾਂਦਾ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ 8ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/> ਅਗਲੀ ਖ਼ਬਰ ਨਿਊ ਸਨਫ਼ਲਾਵਰ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ 'ਚੋਂ 10ਵਾਂ ਤੇ 16ਵਾਂ ਸਥਾਨ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।