01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਆਟੋ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਜ਼ਖ਼ਮੀ <br/>

ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਦਾਣਾ ਮੰਡੀ ਦੇ ਨੇੜੇ ਆਟੋ ਤੇ ਐਕਟਿਵਾ ਦੀ ਟੱਕਰ 'ਚ ਇਕ ਲੜਕੀ ਜ਼ਖ਼ਮੀ ਹੋ ਗਏ | ਇਸ ਸੰਬੰਧੀ ਸਿਮਰਨਜੋਤ ਕੌਰ ਪੁੱਤਰੀ ਜੋਗਿੰਦਰ ਸਿੰਘ ਵਾਸੀ ਢੁੱਡੀਆਂਵਾਲ ਆਰ. ਸੀ. ਐਫ. ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਕਪੂਰਥਲਾ ਵੱਲ ਨੂੰ ਆ ਰਹੀ ਸੀ, ਜਦੋਂ ਉਹ ਨਵੀਂ ਦਾਣਾ ਮੰਡੀ ਨੇੜੇ ਪਹੁੰਚੀ ਤਾਂ ਇਕ ਤੇਜ਼ ਰਫ਼ਤਾਰ ਆਟੋ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੁਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪਿੰਡ ਲੰਮੇ 'ਚ ਅੱਗ ਲੱਗਣ ਕਰਕੇ 30 ਏਕੜ ਕਣਕ ਤੇ 15 ਏਕੜ ਨਾੜ ਤੇ ਟਰੈਕਟਰ ਸੜਿਆ <br/> ਅਗਲੀ ਖ਼ਬਰ ਮੌਸਮੀ ਸਬਜ਼ੀਆਂ ਲਈ ਪਾਵਰਕਾਮ ਮੋਟਰਾਂ ਦੀ ਬਿਜਲੀ ਸਪਲਾਈ ਦਾ ਸਮਾਂ ਵਧਾਵੇ-ਲਿੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।