22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀਆਂ ਕਰਵਾਈਆਂ ਵੱਖ-ਵੱਖ ਦੌੜਾਂ <br/>

ਅਜੀਤ ਡੈਸਕ 29-04-2026
ਕਪੂਰਥਲਾ, 28 ਅਪ੍ਰੈਲ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. 'ਚ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ 'ਚ ਕੇ. ਜੀ. ਵਿੰਗ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀ ਦੀਆਂ ਕੋਨ ਪਿਕਿੰਗ ਰੇਸ, ਡੱਕ ਰੇਸ, ਬਟਰ ਫਲਾਈ ਰੇਸ, ਕਿਤਾਬ ਸੰਤੁਲਨ ਰੇਸ, ਸਪੂਨ ਲੇਮਨ ਰੇਸ ਸਮੇਤ ਹੋਰ ਦੌੜਾਂ ਕਰਵਾਈ ਗਈਆਂ | ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਮੈਂਬਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸਕੂਲ 'ਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਦੀ ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਡਿੰਪਲ ਸ਼ਰਮਾ ਤੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਵਿਸ਼ਵ ਪੁਸਤਕ ਦਿਵਸ ਮਨਾਇਆ <br/> ਅਗਲੀ ਖ਼ਬਰ ਭੁਲੱਥ ਸਹਿਕਾਰੀ ਸਭਾ 'ਤੇ 'ਆਪ' ਦਾ ਕਬਜ਼ਾ, ਜਸਵੰਤ ਕੌਰ ਗੁਰਾਇਆ ਪ੍ਰਧਾਨ ਚੁਣੇ ਗਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।