16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਝੁੱਗੀਆਂ 'ਚ ਰਹਿੰਦੇ ਵਿਅਕਤੀਆਂ ਦੀ ਆਪਸ 'ਚ ਹੋਈ ਲੜਾਈ ਦੌਰਾਨ ਤਿੰਨ ਜ਼ਖਮੀ <br/>

ਅਜੀਤ ਡੈਸਕ 30-04-2026
ਭੁਲੱਥ, 29 ਅਪ੍ਰੈਲ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਕਰਤਾਰਪੁਰ ਰੋਡ 'ਤੇ ਸਥਿਤ ਦੇਰ ਸ਼ਾਮ ਝੁੱਗੀਆਂ 'ਚ ਰਹਿ ਰਹੇ ਵਿਅਕਤੀਆਂ ਦੀ ਆਪਸ 'ਚ ਬਹਿਸਬਾਜੀ ਹੋਣ ਉਪਰੰਤ ਝਗੜਾ ਹੋ ਗਿਆ, ਝਗੜਾ ਇੰਨਾ ਜਿਆਦਾ ਵਧ ਗਿਆ ਕਿ ਝਗੜੇ ਦੌਰਾਨ ਤਿੰਨ ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਖੂਨ ਨਾਲ ਲੱਥ ਪੱਥ ਜ਼ਖਮੀ ਹੋਏ ਨੌਜਵਾਨ ਰੋਹਿਤ, ਬੋਵੀ ਤੇ ਰਾਹੁਲ ਨੂੰ ਸਿਵਲ ਹਸਪਤਾਲ ਭਲੱਥ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਨੌਜਵਾਨਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਸਿਵਲ ਹਸਪਤਾਲ ਕਪੂਰਥਲਾ ਲਈ ਰੈਫਰ ਕਰ ਦਿੱਤਾ ਗਿਆ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਘਰ ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨਾ ਅੱਜ <br/> ਅਗਲੀ ਖ਼ਬਰ ਦਾਣਾ ਮੰਡੀ ਢਿਲਵਾਂ ਵਿਖੇ ਢਿੱਲੀ ਰਫ਼ਤਾਰ ਨਾਲ ਲਿਫਟਿੰਗ ਹੋਣ ਕਰਕੇ ਆੜ੍ਹਤੀ ਤੇ ਮਜ਼ਦੂਰ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।