16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਹੈਰੋਇਨ ਸਣੇ ਇੱਕ ਨੌਜਵਾਨ ਕਾਬੂ

ਅਜੀਤ ਡੈਸਕ 30-04-2026
ਫਗਵਾੜਾ, 29 ਅਪੈ੍ਰਲ (ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਨੇ ਦੱਸਿਆ ਕਿ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਗੇਟ ਦੇ ਬਾਹਰ ਸੜਕ ਦੇ ਕਿਨਾਰੇ ਖੜ੍ਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਤਾਂ ਉਸ ਪਾਸੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਹੈਮਨ ਦੜੌਚ ਪੁੱਤਰ ਸੰਦੀਪ ਦੰੜੋਚ ਵਾਸੀ ਇੰਦਰਾ ਨਗਰ ਜੋਸ਼ੀਆਂ ਮੁਹੱਲਾ ਵਜੋਂ ਹੋਈ ਹੈ |
ਪਿਛਲੀ ਖ਼ਬਰ 20.35 ਗ੍ਰਾਮ ਹੈਰੋਇਨ ਅਤੇ 4750 ਰੁਪਏ ਡਰੱਗ ਮਨੀ ਸਮੇਤ 1 ਕਾਬੂ <br/> ਅਗਲੀ ਖ਼ਬਰ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।