24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜੇ.ਐੱਮ.ਡੀ. ਪਰਿਵਾਰ ਭੁਲੱਥ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ, ਕਿੱਟਾਂ, ਫਰੂਟ ਤੇ ਹੋਰ ਖਾਣ-ਪੀਣ ਦਾ ਸਾਮਾਨ ਵੰਡਿਆ

ਅਜੀਤ ਡੈਸਕ 03-05-2026
ਭੁਲੱਥ, 2 ਮਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੀ ਸਮਾਜ ਸੇਵੀ ਸੰਸਥਾ ਜੇ.ਐਮ.ਡੀ. (ਜੈ ਮਾਤਾ ਦੀ) ਪਰਿਵਾਰ ਵਲੋਂ ਬਨਾਰਸੀ ਦਾਸ ਖੁੱਲਰ ਭੁਲੱਥ ਤੇ ਰਕੇਸ਼ ਕੁਮਾਰ ਸਡਾਨਾ ਬੇਗੋਵਾਲ ਕਲਾਥ ਹਾਊਸ ਦੀ ਅਗਵਾਈ ਵਿਚ ਮਾਤਾ ਚਿੰਤਪੁਰਨੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਕੂਲ ਭੁਲੱਥ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ, ਕਿੱਟਾਂ, ਬੈਗ, ਕੇਕ, ਚਾਕਲੇਟ, ਫਰੂਟ, ਪਾਣੀ ਦੀਆਂ ਬੋਤਲਾਂ ਤੇ ਹੋਰ ਸਮਾਨ ਵੰਡਿਆ ਗਿਆ | ਇਸ ਮੌਕੇ ਜੇ.ਐਮ.ਡੀ. ਪਰਿਵਾਰ ਦਾ ਸਮੂਹ ਸਟਾਫ਼ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਮੂਹ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਆਧੁਨਿਕ ਤਕਨੀਕ ਨਾਲ ਦਿਮਾਗ ਦੀਆਂ ਬਿਮਾਰੀਆਂ ਦਾ ਇਲਾਜ ਸੰਭਵ-ਡਾ. ਸੰਦੀਪ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।