15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਘਰ 'ਚੋਂ ਚੋਰੀ ਹੋਣ ਸੰਬੰਧੀ ਕੇਸ ਦਰਜ

ਅਜੀਤ ਡੈਸਕ 04-05-2026
ਫਗਵਾੜਾ, 3 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਨਿਗਾਹਾਂ ਮੁਹੱਲਾ ਵਿਖੇ ਘਰ 'ਚੋਂ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਵਿੰਦਰਪਾਲ ਪੁੱਤਰ ਸੰਤੋਸ਼ ਕੁਮਾਰ ਧੂੰਨਾ ਵਾਸੀ ਮੇਹਲੀ ਗੇਟ ਨਿਗਾਹਾਂ ਮੁਹੱਲਾ ਨੇ ਦੱਸਿਆ ਕਿ ਉਸਦੇ ਭਰਾ ਕੁਲਵਿੰਦਰ ਪਾਲ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਣ ਲਈ ਉਹ ਘਰ ਤਾਲੇ ਲੱਗਾ ਕੇ ਪੰਜ ਮੰਦਰੀ ਵਿਖੇ ਗਏ ਸਨ ਤੇ ਜਦੋਂ ਵਾਪਸੀ ਆ ਕੇ ਦੇਖਿਆ ਤਾਂ ਘਰ ਦੇ ਲਾਕ ਟੁੱਟੇ ਹੋਏ ਸਨ ਤੇ ਅਲਮਾਰੀ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਸੀ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਣ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਦਸਵੀਂ ਜਮਾਤ ਦੀ ਪ੍ਰੀਖਿਆ 'ਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਕੂਲ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।