15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਹੀਰਕ ਜੋਸ਼ੀ ਪ੍ਰਧਾਨ ਭੁਲੱਥ ਸਰਕਲ ਭਾਜਪਾ ਆਗੂ ਸਾਥੀਆਂ ਸਮੇਤ ਡਿਪਟੀ ਕਮਿਸ਼ਨਰ ਨੂੰ ਮਿਲੇ

ਅਜੀਤ ਡੈਸਕ 04-05-2026
ਭੁਲੱਥ, 3 ਮਈ (ਮੇਹਰ ਚੰਦ ਸਿੱਧੂ) ਭਾਜਪਾ ਸਰਕਲ ਭੁਲੱਥ ਦੇ ਪ੍ਰਧਾਨ ਹੀਰਕ ਜੋਸ਼ੀ ਆਪਣੇ ਸਾਥੀਆਂ ਸਮੇਤ ਨਵ-ਨਿਯੁਕਤ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਮਿਲੇ ਮੁਲਾਕਾਤ ਦੌਰਾਨ ਫੁੱਲਾਂ ਦਾ ਬੁੱਕਾ ਭੇਂਟ ਕਰਕੇ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਨਿੱਘਾ ਸਵਾਗਤ ਕੀਤਾ ,ਇਸ ਮੌਕੇ ਹੀਰਕ ਜੋਸ਼ੀ ਨੇ ਡੀਸੀ ਬਾਂਸਲ ਨੂੰ ਹਲਕੇ ਦੀਆਂ ਮੁੱਖ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਭਰੋਸਾ ਦਿੱਤਾ | ਡੀਸੀ ਅਕਾਸ਼ ਬਾਂਸਲ ਨੇ ਵਫ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਉਹ ਚਾਇਆ ਜਾਵੇਗਾ, ਇਸ ਮੌਕੇ ਭਾਜਪਾ ਯੁਵਾ ਆਗੂ ਹਰਵਿੰਦਰ ਸਿੰਘ ਹੈਪੀ, ਬਲਵਿੰਦਰ ਕੌਰ, ਲਖਵਿੰਦਰ ਸਿੰਘ, ਜੀਤ ਸਿੰਘ ਰਾਮਗੜ੍ਹ, ਵਿਜੈ ਕੁਮਾਰ , ਸੁਨੀਤਾ,ਬਲਨੀਰ ਅਤੇ ਹੋਰ ਭਾਜਪਾ ਆਗੂ ਹਾਜ਼ਰ ਰਹੇ |
ਪਿਛਲੀ ਖ਼ਬਰ ਆਰ.ਸੀ.ਐੱਫ. ਦੇ ਵਿੰਡੋ ਐਂਡ ਸੀਿਲੰਗ ਸੈਕਸ਼ਨ ਦੇ ਸਰਗਰਮ ਮੈਂਬਰ ਅਮਰੀਕ ਸਿੰਘ ਤੇ ਭੁਪਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸ... ਅਗਲੀ ਖ਼ਬਰ ਇਬਰਾਹੀਮਵਾਲ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।