15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੈਸ ਸਿਲੰਡਰਾਂ 'ਚ ਕੀਤਾ ਗਿਆ ਵਾਧਾ ਨਿੰਦਣਯੋਗ-ਜਗਜੀਤ ਸਿੰਘ ਸ਼ੰਮੀ

ਅਜੀਤ ਡੈਸਕ 04-05-2026

ਕਪੂਰਥਲਾ, 3 ਮਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਸ਼ੰਮੀ ਨੇ ਇਕ ਬਿਆਨ ਵਿਚ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਵਪਾਰੀਆਂ, ਦੁਕਾਨਦਾਰਾਂ ਤੇ ਛੋਟੇ ਕਾਰੋਬਾਰੀਆਂ 'ਤੇ ਵੱਡਾ ਆਰਥਿਕ ਬੋਝ ਪਵੇਗਾ | ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੀ ਕੀਮਤ ਵਿਚ ਵਾਧੇ ਨਾਲ ਘਰੇਲੂ ਵਰਤੋਂ ਵਾਲੀਆਂ ਵਸਤੂਆਂ ਦੇ ਵੀ ਭਾਅ ਵੱਧ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਜੇਲ੍ਹ ਪੈਨਸ਼ਨਰ ਵਲੋਂ ਮਿਲ ਕੇ ਲੇਬਰ ਡੇਅ ਮਨਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਹੋਈ ਜ਼ਿਲ੍ਹਾ ਵਿਸਥਾਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।